ਜੰਡਿਆਲਾ ਗੁਰੂ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਰਕਾਰੀ ਐਲੀਮੈਂਟਰੀ ਸਕੂਲ ਲੜਕੇ ਵਿੱਚ ਲੰਬੇ ਸਮੇਂ ਤੋਂ ਅਧਿਆਪਕਾ ਵਜੋਂ ਡਿਊਟੀ ਕਰ ਰਹੀ ਸ਼੍ਰੀਮਤੀ ਬਲਵਿੰਦਰ ਕੌਰ ਸੀ.ਐਚ.ਟੀ ਦੀ ਸੇਵਾਮੁਕਤੀ ਮੋਕੇ ਸਮੂਹ ਸਟਾਫ ਵਲੋਂ ਉਹਨਾਂ ਨੂੰ ਵਿਦਾਇਗੀ ਪਾਰਟੀ ਦਿਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਹੈਪੀ ਕੋਂਸਲਰ, ਸੰਦੀਪ ਕੌਰ, ਕੰਵਲਜੀਤ ਕੌਰ, ਮਨਦੀਪ ਕੌਰ, ਗੁਰਪ੍ਰੀਤ ਕੌਰ, ਅਸ਼ੋਕ ਸਿੰਘ, ਸਰਬਜੀਤ ਕੋਰ, ਅਮਨਦੀਪ ਕੌਰ ਆਦਿ ਹਾਜ਼ਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media