Tuesday, November 24, 2026

ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ/ਮਾਨਸਾ, 4 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਬੀ.ਏ. ਭਾਗ ਦੂਜਾ ਦੇ ਨਤੀਜੇ PUNJ0402201904ਵਿੱਚਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਰਿਹਾ।ਕਾਲਜ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧੀਆਂ ਨਤੀਜੇ ਲਈ
ਵਧਾਈ ਦਿੱਤੀ ਅਤੇ ਵਿਦਿਆਰਥੀਆ ਨੂੰ ਹੱਲਾ ਸ਼ੇਰੀ ਦਿੰਦੀਆ ਕਿਹਾ ਕਿ ਵਿਦਿਆਰਥੀਆ ਅਤੇ ਸਮੂਹ ਸਟਾਫ ਦੀ ਮਿਹਨਤ ਅਤੇ ਹਿੰਮਤ ਸਦਕਾ ਵਿਦਿਆਰਥੀਆ ਨੇ ਕਾਲਜ ਅਤੇ ਆਪਣੇ ਮਾਪਿਆ ਦਾ ਨਾ ਰੋਸ਼ਨ ਕੀਤਾ ਹੈ।
ਉਨ੍ਹਾਂ ਜਾਣਕਾਰੀ ਦਿੰਦੀਆ ਦੱਸਿਆ ਕਿ ਵਰਿੰਦਰ ਕੌਰ ਤੇ ਗਗਨਪ੍ਰੀਤ ਸਿੰਘ ਨੇ ਕਾਲਜ ਵਿਚੋ ਪਹਿਲਾ ਸਥਾਨ ਹਾਸ਼ਲ ਕੀਤਾ ਜਦੋ ਕਿ ਰਾਜਿੰਦਰ ਕੌਰ ਤੇ ਅਰਸ਼ਦੀਪ ਦੂਜੇ ਸਥਾਨ ਤੇ ਰਹੇ ਅਤੇ ਅਮਨਦੀਪ ਕੌਰ ਤੇ ਸੋਨੀ ਕੌਰ ਤੀਜੇ ਸਥਾਨ ਤੇ ਰਹੇ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply