Tuesday, July 7, 2026

ਦਿਨਕਰ ਗੁਪਤਾ ਪੰਜਾਬ ਦੇ ਡੀ.ਜੀ.ਪੀ ਨਿਯੁੱਕਤ

ਚੰਡੀਗੜ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿਨਕਰ ਗੁਪਤਾ ਪੰਜਾਬ ਦੇ ਡੀ.ਜੀ.ਪੀ ਨਿਯੁੱਕਤ ਕੀਤੇ PUNJ0702201904ਗਏ ਹਨ।ਕੈਪਟਨ ਅਮਰਿੰਦਰ ਸਿੰਘ  ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਅੱਜ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ।1987 ਬੈਚ ਦੇ ਆਈ.ਪੀ.ਐਸ ਅਫਸਰ ਦਿਨਕਰ ਗੁਪਤਾ ਨੇ 30 ਸਤੰਬਰ 2018 ਨੂੰ ਸੇਵਾ ਮੁਕਤੀ ਤੋਂ ਬਾਅਦ ਐਕਟੈਨਸ਼ਨ `ਤੇ ਚੱਲ ਰਹੇ ਸੁਰੇਸ਼ ਅਰੋੜਾ ਤੋਂ ਆਪਣੇ ਅਹੁੱਦੇ ਦਾ ਕਾਰਜ਼ਭਾਰ ਸੰਭਾਲ ਲ਼ਿਆ ਹੈ।
 

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply