Wednesday, June 10, 2026

ਰਾਸ਼ਟਰਪਤੀ ਵਲੋਂ ਡਾ. ਗੁਰਨਾਮ ਸਿੰਘ ਨੂੰ ਗੁਰਮਤਿ ਲਈ ਸੰਗੀਤ ਨਾਟਕ ਅਕੈਡਮੀ ਪੁਰਸਕਾਰ ਪ੍ਰਦਾਨ

PUNJ0702201906ਨਵੀਂ ਦਿੱਲੀ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੌਵਿੰਦ ਇਕ ਸਮਾਗਮ ਦੌਰਾਨ ਡਾ. ਗੁਰਨਾਮ ਸਿੰਘ ਨੂੰ ਗੁਰਮਤਿ ਸੰਗੀਤ ਦੇ ਖੇਤਰ `ਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਸਾਲ 2017 ਦਾ ਸੰਗੀਤ ਨਾਟਕ ਅਕੈਡਮੀ ਪੁਰਸਕਾਰ ਪ੍ਰਦਾਨ ਕਰਦੇ ਹੋਏ।
 

Check Also

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …

Leave a Reply