Wednesday, August 5, 2026

ਮਾਤਾ ਸ਼੍ਰੀਮਤੀ ਸੋਮਾ ਦੇਵੀ ਨਮਿਤ ਸ਼੍ਰੀ ਗਰੁੜ ਪੁਰਾਣ ਪਾਠ ਦਾ ਭੋਗ 12 ਫਰਵਰੀ ਨੂੰ

IMGNOTAVAILABLEਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਰੁਲਦੂ ਰਾਮ ਪੂਰੀਆਂ ਵਾਲੇ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸ਼੍ਰੀਮਤੀ ਸੋਮਾ ਦੇਵੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਵਰਗ ਸਿਧਾਰ ਗਏ।ਉਹਨਾਂ ਨਮਿਤ ਰੱਖੇ ਗਏ ਸ਼੍ਰੀ ਗਰੁੜ ਪੁਰਾਣ ਪਾਠ ਦਾ ਭੋਗ 12 ਫਰਵਰੀ ਦਿਨ ਮੰਗਲਵਾਰ ਨੂੰ ਮੰਗਲਾ ਆਸ਼ਰਮ (ਗਊਸ਼ਾਲਾ) ਧੂਰੀ ਵਿਖੇ ਦੁਪਹਿਰ 1.00 ਤੋਂ 2.00 ਵਜੇ ਤੱਕ ਪਾਇਆ ਜਾਵੇਗਾ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply