ਭੀਖੀ/ਮਾਨਸਾ, 14 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਗੁਲਨੀਤ ਸਿੰਘ ਖੁਰਾਣਾ (ਆਈ.ਪੀ.ਐਸ) ਨੂੰ ਜ਼ਿਲ੍ਹਾ ਮਾਨਸਾ ਦੇ ਜ਼ਿਲ੍ਹਾ ਪੁਲਿਸ ਕਪਤਾਨ ਨਿਯੁੱਕਤ ਕੀਤਾ ਗਿਆ ਹੈ।ਇਹ ਨਿਯੁੱਕਤੀ ਜ਼ਿਲ੍ਹਾ ਪੁਲਿਸ ਕਪਤਾਨ ਮਨਧੀਰ ਸਿੰਘ ਪੀ.ਪੀ.ਐਸ ਦੀ ਥਾਂ `ਤੇ ਕੀਤੀ ਗਈ ਹੈ।ਜਿੰਨਾਂ ਨੂੰ ਬਦਲ ਕੇ ਵਿਜੀਲੈਂਸ ਬਿਊਰੋ ਪੰਜਾਬ ਦੇ ਮੁਖੀ ਵਜੋਂ ਤਾਇਨਾਤ ਕੀਤਾ ਗਿਆ ਹੈ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media