Friday, April 10, 2026

ਹਮਲੇ ਨਾਲ ਕਰਤਾਰਪੁਰ ਲਾਂਘਾ ਖੋਲ੍ਹਣ ’ਤੇ ਕੋਈ ਅਸਰ ਨਾ ਪੈਣ ਦੀ ਉਮੀਦ – ਮੁੱਖ ਮੰਤਰੀ ਪੰਜਾਬ

ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿੱਚ ਉਮੀਦ ਜ਼ਾਹਰ ਕੀਤੀ Captain Amrinderਕਿ ਇਸ ਹਮਲੇ ਦਾ ਕਰਤਾਰਪੁਰ ਲਾਂਘੇ ’ਤੇ ਕੋਈ ਅਸਰ ਨਹੀਂ ਪਵੇਗਾ ਅਤੇ ਉਨ੍ਹਾਂ ਨੇ ਵੀਜ਼ਾ ਮੁਕਤ ‘ਖੁੱਲ੍ਹੇ ਦਰਸ਼ਨ ਦੀਦਾਰੇ’ ਕਰਨ ਬਾਰੇ ਆਪਣੀ ਮੰਗ ਨੂੰ ਮੁੜ ਦੁਹਰਾਇਆ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਲਾਂਘਾ ਪੂਰੀ ਤਰ੍ਹਾਂ ਮਹਿਫੂਜ਼ ਹੋਵੇਗਾ, ਪਰ ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਜੇਕਰ ਦੋਵਾਂ ਮੁਲਕਾਂ ਦਰਮਿਆਨ ਅਮਨ-ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਅੱਗੇ ਵਧਾਉਣਾ ਹੈ ਤਾਂ ਇਸ ਲਈ ਪਾਕਿਸਤਾਨ ਨੂੰ ਆਪਣੇ ਰਵੱਈਏ ਵਿੱਚ ਤਬਦੀਲੀ ਲਿਆਉਣ ਦੀ ਲੋੜ ਹੈ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply