Thursday, August 27, 2026

ਪੁਲਵਾਮਾ ਦੇ ਸ਼ਹੀਦ ਹੋਏ ਜਵਾਨਾਂ ਨੂੰ ਮੋਮਬੱਤੀਆਂ ਬਾਲ ਕੇ ਸ਼ਰਧਾਂਜਲੀ ਭੇਟ

PUNJ1702201902ਪਠਾਨਕੋਟ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿਖੇ ਪੁਲਵਾਮਾ ਦੇ ਸ਼ਹੀਦ ਹੋਏ ਜਵਾਨਾਂ ਨੂੰ ਮੋਮਬੱਤੀਆਂ ਬਾਲ ਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਪ੍ਰਦੇਸ਼ ਪ੍ਰਧਾਨ ਅਤੇ ਗੁਰਦਾਸਪੁਰ ਤੇ ਪਠਾਨਕੋਟ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ, ਜਿਲਾ ਪ੍ਰਧਾਨ ਸੰਜੀਵ ਬੈਂਸ, ਵਿਧਾਇਕ ਅਮਿਤ ਵਿੱਜ ਅਤੇ ਕਾਂਗਰਸੀ ਵਰਕਰ ਤੇ ਸਥਾਨਕ ਲੋਕ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply