Tuesday, November 24, 2026

ਚੀਫ ਖਾਲਸਾ ਦੀਵਾਨ ਵਲੋਂ ਪੁਲਵਾਮਾ ਹਮਲੇ ਦੀ ਨਿਖੇਧੀ

ਸ਼ਹੀਦਾਂ ਬੱਚਿਆਂ ਨੂੰ ਪਹਿਲ ਦੇ ਅਧਾਰ `ਤੇ ਫਰੀ ਵਿਦਿਆ ਦਿਆਂਗੇ – ਨਿਰਮਲ ਸਿੰਘ
Nirmal Singh CKDਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕਸ਼ਮੀਰ ਵਿਖੇ ਪੁਲਵਾਮਾ ਅਤਿਵਾਦੀ ਹਮਲੇ ਦੀ ਸਖਤ ਸ਼ਬਦਾਂ ਨਾਲ ਨਿਖੇਧੀ ਕੀਤੀ ਅਤੇ ਇਸ ਨੂੰ ਕਾਇਰਤਾਪੂਰਨ ਤੇ ਅਣਮਾਨਵੀ ਕਰਾਰ ਦਿੱਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਉਹਨਾਂ ਸ਼ਹੀਦ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੀਵਾਨ ਆਪਣੀਆਂ ਸੰਸਥਾਵਾਂ ’ਚ ਇਹਨਾਂ ਸ਼ਹੀਦਾਂ ਦੇ ਬੱਚਿਆਂ ਨੂੰ ਫਰੀ ਸਿਖਿਆ ਦੇਣ ਦੀ ਪਹਿਲ ਕਰੇਗੀ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply