Sunday, June 14, 2026

ਜਿਲ੍ਹਾ ਵਾਸੀਆਂ ਵੱਲੋਂ ਦਿੱਤੇ ਪਿਆਰ ਲਈ ਸਦਾ ਰਿਣੀ ਰਹਾਂਗਾ – ਕਮਲਦੀਪ ਸਿੰਘ ਸੰਘਾ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਤੋਂ ਤਬਦੀਲ ਹੋਏ ਕਮਲਦੀਪ ਸਿੰਘ ਸੰਘਾ ਨੂੰ ਵੀ ਗਾਰਡ ਆਫ ਆਨਰ ਅਤੇ ਚਾਹ DzScSKaWoAIDEId.jpg largeਪਾਰਟੀ ਦਿੱਤੀ ਗਈ।ਉਨਾਂ ਜਿਲ੍ਹਾ ਵਾਸੀਆਂ, ਅਧਿਕਾਰੀਆਂ ਅਤੇ ਮੀਡੀਆ ਵੱਲੋਂ ਮਿਲੇ ਸਾਥ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ  ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂ ਅਗਰਵਾਲ ਤੇ ਰਵਿੰਦਰ ਸਿੰਘ, ਸੀ.ਈ.ਓ ਸਮਾਰਟ ਸਿਟੀ ਸ੍ਰੀਮਤੀ ਕੋਮਲ ਮਿੱਤਲ, ਐਸ.ਪੀ ਦਿਲਬਾਗ ਸਿੰਘ, ਐਸ.ਡੀ.ਐਮ ਸ੍ਰੀਮਤੀ ਪਲਵੀ ਚੌਧਰੀ, ਐਸ.ਡੀ.ਐਮ ਰਜਤ ਉਬਰਾਏ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ, ਸਿਵਲ ਸਰਜਨ ਹਰਦੀਪ ਸਿੰਘ ਘਈ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply