Tuesday, November 24, 2026

ਹਰਚਰਨ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਅਹੁੱਦਾ ਸੰਭਾਲਿਆ

ADC Harcharan Sਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਹਰਚਰਨ ਸਿੰਘ ਨੇ ਜਿਲ੍ਹਾ ਪਠਾਨਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਅਹੁੱਦਾ ਸੰਭਾਲ ਲਿਆ ਹੈ।ਜਾਣਕਾਰੀ ਦਿੰਦਿਆਂ ਹਰਚਰਨ ਸਿੰਘ ਨੇ ਦੱਸਿਆ ਕਿ ਉਹ ਪੀ.ਸੀ.ਐਸ 2011 ਬੈਂਚ ਦੇ ਅਫਸਰ ਹਨ ਅਤੇ ਇਸ ਤੋਂ ਪਹਿਲਾ ਉਹ ਜਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਵਿਖੇ ਬਤੋਰ ਐਸ.ਡੀ.ਐਮ ਆਪਣੀਆਂ ਸੇਵਾਵਾ ਨਿਭਾਅ ਚੁੱਕੇ ਹਨ ਅਤੇ ਉਸ ਤੋਂ ਪਹਿਲਾ ਦੋ ਵਾਰ ਐਸ.ਡੀ.ਐਮ ਮੁਕੇਰੀਆਂ ਵਿੱਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply