ਭੀਖੀ, 22 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਅਵਾਰਾ ਪਸ਼ੂਆਂ ਦੀ ਪਰੇਸ਼ਾਨੀ ਤੋਂ ਬਚਣ ਲਈ ਕਿਸਾਨਾਂ ਵਲੋਂ ਪਛਿਲੇ ਦਿਨਾਂ ਤੋਂ ਪਸ਼ੂਆਂ ਨੂੰ ਅਨਾਜ ਮੰਡੀ ਭੀਖੀ ਵਿੱਚ ਇਕੱਠੇ ਕੀਤੇ ਗਏ ਸਨ।ਪਸ਼ੂਆਂ ਤੋਂ ਅੱਕੇ ਹੋਏ ਕਿਸਾਨਾਂ ਨੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਗੋਰਾ ਸਿੰਘ ਭੈਣੀਬਾਘਾ ਦੀ ਅਗਵਾਈ ਵਿੱਚ ਤਹਿਸੀਲਦਾਰ ਮਾਨਸਾ ਨੂੰ ਮੰਗ ਪੱਤਰ ਦਿੱਤਾ।ਉਨ੍ਹਾਂ ਨੇ ਕਿਹਾ ਕਿ ਭੀਖੀ ਦਾਣਾ ਮੰਡੀ ਵਿਚ ਡੱਕੇ ਹੋਏ ਮਰੀਕੀ ਪਸ਼ੂਆਂ ਦਾ ਸਰਕਾਰ ਨੇ ਕੋਈ ਬੰਦੋਬਸਤ ਨਾ ਕੀਤਾ ਤਾਂ 28 ਫਰਵਰੀ ਮਜ਼ਬੂਰ ਕੰਪਲੈਕਸ `ਚ ਛੱਡੇ ਦਿੱਤੇ ਜਾਣਗੇ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media