Tuesday, November 24, 2026

ਜੰਡਿਆਲਾ ਗੁਰੂ ਥਾਣੇ ਦੇ ਨਵੇਂ ਡੀ.ਐਸ.ਪੀ ਨੂੰ ਕੀਤਾ ਸਨਮਾਨਿਤ

PUNJ2202201925ਜੰਡਿਆਲਾ ਗੁਰੁ, 22 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਥਾਣੇ `ਚ  ਨਵੇਂ ਆਏ ਡੀ.ਐਸ.ਪੀ ਗੁਰਿੰਦਰਬੀਰ ਸਿੰਘ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ।ਸਾਬਕਾ ਪ੍ਰਧਾਨ ਨਗਰ ਕੌਂਸਲ ਰਾਜ ਕੁਮਾਰ ਮਲਹੋਤਰਾ, ਸੀਨੀਅਰ ਕਾਂਗਰਸ ਆਗੂ ਅਮਰਜੀਤ ਸਿੰਘ, ਭੁਪਿੰਦਰ ਸਿੰਘ ਹੈਪੀ ਕੌਂਸਲਰ, ਰਣਧੀਰ ਸਿੰਘ ਮਲਹੋਤਰਾ ਕੌਂਸਲਰ, ਪ੍ਰਿੰਸ ਪਾਸੀ, ਹਰਚਰਨ ਸਿੰਘ ਬਰਾੜ ਅਤੇ ਹੋਰ ਮੈਬਰਾਂ ਵੱਲੋ ਡੀ.ਐਸ.ਪੀ ਗੁਰਿੰਦਰਬੀਰ ਸਿੰਘ ਅਤੇ ਐਸ.ਐਚ.ਓ ਕਪਿਲ ਕੌਸਲ ਨੂੰ ਫੁੱਲਾਂ ਦੇ ਬੁੱਕੇ ਨਾਲ ਸਨਮਾਨਿਤ ਕੀਤਾ ਗਿਆ।
    ਉਹਨਾ ਨੇ ਕਿਹਾ ਉਹ ਆਪਣੀ ਡਿਊਟੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਜੰਡਿਆਲਾ ਗੁਰੂ `ਚ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਵਾਸਤੇ ਯਤਨਸੀਲ ਰਹਿਣਗੇ।

 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply