Tuesday, November 24, 2026

ਸ਼ਿਵਾਲਾ ਕਲੋਨੀ ਦੇ ਮਹਾਂ ਕਾਲੀ ਮੰਦਿਰ ਵਿਖੇ ਸ੍ਰੀ ਅਨਿਲ ਜੋਸ਼ੀ ਨੇ ਵਰਤਾਇਆ ਲੰਗਰ

ਅੰਮ੍ਰਿਤਸਰ, 28 ਫਰਵਰੀ (ਜਸਬੀਰ ਸਿੰਘ ਸੱਗੂ)- ਵਿਸ਼ਵ ਹਿੰਦੂ ਪਰਿਸ਼ਦ ਦੁਆਰਾ ਮਹਾਂ-ਸ਼ਿਵਰਾਤਰੀ ਦੇ ਮੋਕੇ ਤੇ ਮਹਾਂ ਕਾਲੀ ਮੰਦਿਰ, ਸ਼ਿਵਾਲਾ ਕਲੋਨੀ ਵਿਖੇ ਅਤੁੱਟ ਲੰਗਰ ਲਗਾਇਆ ਗਿਆ।ਜਿਥੇ ਵਿਸ਼ੇਸ਼ ਤੌਰ ਤੇ ਪੁੱਜੇ ਕੈਬਿਨਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਸ਼ਿਵ ਜੀ ਮਹਾਰਾਜ ਦਾ ਅਸ਼ੀਰਵਾਦ ਲਿਆ ਅਤੇ ਲੰਗਰ ਵਰਤਾਉਣ ਦੀ ਸੇਵਾ ਵੀ ਕੀਤੀ। ਇਸ ਮੋਕੇ ਓਮ ਪ੍ਰਕਾਸ਼ ਅਰੋੜਾ, ਵਿਕੀ ਐਰੀ, ਕੋਂਸਲਰ ਬਲਦੇਵ ਰਾਜ ਬੱਗਾ, ਹਰੀਸ਼ ਤਨੇਜਾ ਆਦਿ ਮੋਜੂਦ ਸਨ।PPN280205

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply