ਚੰਡੀਗੜ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਹੱਦਾਂ `ਤੇ ਪੈਦਾ ਹੋਈ ਕਸ਼ੀਦਗੀ ਬਾਰੇ ਸੀਨੀਅਰ
ਅਫਸਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।ਉਨਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਪਿੰਡਾਂ ਨੂੰ ਖਾਲੀ ਨਹੀਂ ਕਰਵਾਇਆ ਜਾਵੇਗਾ।ਹਵਾਈ ਸਫਰ `ਤੇ ਪਾਬੰਦੀ ਹੋਣ ਕਰ ਕੇ ਇਸ ਉਪਰੰਤ ਉਹ ਚੰਡੀਗੜ ਤੋਂ ਸੜਕੀ ਰਸਤੇ ਸਰਹੱਦੀ ਇਲਾਕਿਆਂ ਦੇ ਦੌਰੇ `ਤੇ ਰਵਾਨਾ ਹੋਏ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media