ਭੀਖੀ, 27 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਾਬਾ ਜੋਗੀਪੀਰ ਜੀ ਵੈਲਫ਼ੇਅਰ ਕਲੱਬ ਅਤਲਾ ਕਲਾਂ ਵਲੋਂ ਪਿੰਡ `ਚ 10 ਦਿਨਾਂ ਦਾ ਫਰੀ ਕੈਂਪ
ਲਗਵਾਇਆ ਗਿਆ।ਜਿਸ ਵਿੱਚ ਲੋਕਾਂ ਨੂੰ ਜੋੜਾਂ ਦਾ ਦਰਦ, ਸਰਵਾਈਕਲ, ਗਠੀਆ, ਥਰੜ ਵਰਗੇ ਰੋਗਾਂ ਤੋਂ ਛੁਟਕਾਰਾ ਪਾਉਣ ਲਈ ਜਾਗਰੂਕ ਕੀਤਾ ਗਿਆ।ਪਿੰਡ ਵਾਸੀਆਂ ਨੇ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਯੋਗ ਆਸਨ ਸਿੱਖੇੇ। ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਸੇਵਕ ਸਿੰਘ, ਉਪ ਪ੍ਰਧਾਨ ਕੁਲਦੀਪ ਸਿੰਘ, ਖਜਾਨਚੀ ਦਵਿੰਦਰ ਸਿੰਘ, ਸੰਦੀਪ ਸਿੰਘ, ਸਕੱਤਰ ਜਨਕ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਰਣਪ੍ਰੀਤ ਸਿੰਘ, ਕਲੱਬ ਮੈਂਬਰ ਮਾਣਾ ਸਿੰਘ, ਬੱਗੀ ਸਿੰਘ, ਭੋਲਾ ਸਿੰਘ, ਚੰਨੀ ਸਿੰਘ, ਅਮਰੀਕ ਸਿੰਘ, ਪ੍ਰੀਤਾ ਸਿੰਘ, ਜਰਨੈਲ ਸਿੰਘ, ਤਾਰੀ ਸਿੰਘ, ਜੱਸਾ ਸਿੰਘ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ, ਨਿੱਕਾ ਸਿੰਘ, ਨਿੱਕਾ ਜੈਲਦਾਰ ਆਦਿ ਮੋਜੂਦ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media