ਬਟਾਲਾ, 7 ਸਤੰਬਰ (ਨਰਿੰਦਰ ਬਰਨਾਲ) -ਡਾਇਰੈਕਟਰ ਸਿਖਿਆ ਵਿਭਾਗ ਪੰਜਾਬ ਵੱਲੋਂ ਬੀਤੇ ਦਿਨੀ ਇੰਸਪੈਕਸਨ ਕਾਡਰ ਦੀ ਬਦਲੀਆਂ ਕੀਤੀਆਂ ਜਿੰਨਾ ਵਿਚ ਸ੍ਰੀ ਰਾਜੀਵ ਅਰੋੜਾ ਨੂੰ ਸਰਕਾਰੀ ਸੀਨੀਅਰ ਸੰਕੈਡਰੀ ਹਰਪੁਰਾ ਧੰਦੋਈ ਦਾ ਪ੍ਰਿੰਸੀਪਲ ਥਾਪਿਆ ਗਿਆ, ਧੰਦੋਈ ਵਿਖੇ ਉਹਨਾ ਨੇ ਆਪਣੀ ਹਾਜਰੀ ਦੇ ਦਿਤੀ ਹੈੇ। ਉਹਨਾ ਦੇ ਅਹੁਦਾ ਸੰਭਾਲਣ ਮੌਕੇ ਸਰਵ ਸ੍ਰੀ ਰਾਕੇਸ ਕੁਮਾਰ, ਰਾਕੇਸ , ਯੂਵਰਾਜ ਸਿੰਘ, ਪ੍ਰਗਟ ਸਿੰਘ, ਪ੍ਰਿੰਸੀਪਲ ਮਨਜੀਤ ਸਿਘ ਸੰਧੂ ਸੇਖਪੁਰ, ਪ੍ਰਿੰਸੀਪਲ ਬਲਵਿੰਦਰ ਸਿੰਘ, ਪ੍ਰਿੰਸੀਪਲ ਦਰਸਨ ਲਾਲ, ਅੰਤਰਰਾਸਟੀ ਖਿਡਾਰੀ ਪ੍ਰਭਜੋਤ ਸਿੰਘ, ਸੂਬਾ ਸਿੰਘ, ਪ੍ਰਿੰਸੀਪਲ ਅਨਿਲ ਸ਼ਰਮਾ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਖੁਜਾਲਾ ਹਾਜਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ
ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …
Punjab Post Daily Online Newspaper & Print Media