Tuesday, July 7, 2026

ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਚੇਅਰਮੈਨ ਚੱਠਾ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਕੈਨੇਡਾ ਵਿਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰਕ ਪਛਾਣ ਲਈ ਕਾਰਜਸ਼ੀਲ ਵਿਸ਼ਵ ਪੰਜਾਬੀ PUNJ2802201909ਕਾਨਫਰੰਸ ਕੈਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਨੇ ਪੰਜਾਬ ਫੇਰੀ ਦੌਰਾਨ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਸ਼੍ਰੋਮਣੀ ਕਮੇਟੀ ਵਲੋਂ ਉਹਨਾਂ ਨੂੰ ਸੂਚਨਾ ਕੇਦਰ ਵਿਖੇ ਸੂਚਨਾ ਅਧਿਕਾਰੀ ਸੁੱਖ ਸਿੰਘ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਉਹਨਾਂ ਨਾਲ ਪਰਿਵਾਰਕ ਮੈਬਰਾਂ ਤੋਂ ਇਲਾਵਾ ਸਰਦੂਲ ਸਿੰਘ ਕੈਨੇਡਾ, ਸੰਤੋਖ ਸਿੰਘ ਸੰਧੂ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।
 

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply