Tuesday, November 24, 2026

ਅੱਜ ਧੂਰੀ `ਚ ਬਿਜਲੀ ਬੰਦ ਰਹੇਗੀ

PSPCL1ਧੂਰੀ, 1 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ ਗਰਿੱਡ ਧੂਰੀ ਤੋਂ ਚੱਲਦੇ 11 ਕੇ.ਵੀ ਫੀਡਰ ਰਾਮ ਬਾਗ ਦੀ ਸਾਂਭ ਸੰਭਾਲ ਅਤੇ ਮੁਰੰਮਤ ਦੇ ਚੱਲਦਿਆਂ ਪ੍ਰੀਤ ਵਿਹਾਰ, ਗਰੀਨ ਸਿਟੀ, ਕੱਕੜਵਾਲ ਚੌਕ, ਕੱਕੜਵਾਲ ਰੋਡ, ਏ.ਪੀ ਇਨਕਲੇਵ ਅਤੇ ਗੁਰੂ ਤੇਗ ਬਹਾਦਰ ਨਗਰ ਦੀ ਬਿਜ਼ਲੀ ਸਪਲਾਈ ਸਵੇਰੇੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ 2 ਮਾਰਚ ਨੂੰ ਬੰਦ ਰਹੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply