ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ ਸਰਕਾਰੀ ਨੌਕਰੀਆਂ ਲਈ ਆਰਥਿਕ ਅਧਾਰ `ਤੇ 10 ਫੀਸਦ ਰਾਖਵਾਂਕਰਨ ਨੂੰ ਮਨਜ਼ੂਰੀ
ਦੇ ਦਿੱਤੀ ਹੈ।8 ਲੱਖ ਸਲਾਨਾ ਆਮਦਨ ਵਾਲੇ ਆਰਥਿਕ ਤੌਰ `ਤੇ ਕਮਜੋਰ ਪਰਿਵਾਰ ਦੇ ਮੈਂਬਰਾਂ ਨੂੰ ਇਹ ਰਾਖਵਾਂਕਰਨ ਦਿੱਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਸੰਵਿਧਾਨਕ ਸੋਧ ਬਿਲ ਲਿਆਂਦਾ ਜਾਵੇਗਾ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media