Saturday, June 27, 2026

ਤਿੰਨ ਸ਼ਹਿਰਾਂ ਬਟਾਲਾ, ਕਪੂਰਥਲਾ ਤੇ ਅਬੋਹਰ `ਚ ਮਿਊਂਸਪਲ ਕਾਰਪੋਰੇਸ਼ਨਾਂ ਨੂੰ ਪੰਜਾਬ ਕੈਬਨਿਟ ਦੀ ਮਨਜ਼ੂਰੀ

ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਨੇ ਤਿੰਨ ਇਤਿਹਾਸਕ ਸ਼ਹਿਰਾਂ ਬਟਾਲਾ, ਕਪੂਰਥਲਾ ਅਤੇ ਅਬੋਹਰ ਦੀਆਂ ਮਿਊਂਸਪਲ PUNJ0203201905ਕਮੇਟੀਆਂ ਨੂੰ ਮਿਊਂਸਪਲ ਕਾਰਪੋਰੇਸ਼ਨਾਂ ਬਣਾਉਣ ਨੂੰ ਮਨਜੂਰੀ ਦੇ ਦਿੱਤੀ ਹੈ ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਹੈ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply