Saturday, July 11, 2026

ਪ੍ਰਧਾਨ ਮੰਤਰੀ ਮੋਦੀ ਨੇ ਕੰਨਿਆਕੁਮਾਰੀ `ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

PUNJ0403201906ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੰਨਿਆਕੁਮਾਰੀ ਵਿੱਖ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦੇ ਹੋਏ।ਉਨਾਂ ਦੇ ਨਾਲ ਹਨ ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ, ਤਾਮਿਲਨਾਡੁ ਦੇ ਮੱਖ ਮੰਤਰੀ ਏਡੱਪੀ.ਕੇ ਪਲਾਨੀਸਵਾਮੀ ਤੇ ਹੋਰ।

Check Also

ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …

Leave a Reply