Tuesday, November 24, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ `ਚ ਕੌਮੀ ਸੁਰੱਖਿਆ ਕੌਂਸਲ ਦੀ ਮੀਟਿੰਗ

ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੀਤੀ ਰਾਤ ਨਵੀਂ ਦਿੱਲੀ ਵਿਖੇ ਕੌਮੀ ਸੁਰੱਖਿਆ ਕੌਂਸਲ  ਮੀਟਿੰਗ ਦੀ ਪ੍ਰਧਾਨਗੀ PUNJ0403201907ਕਰਦੇ ਹੋਏ।ਇਸ ਮੀਟਿੰਗ ਦੌਰਾਨ ਮੌਜੂਦਾ ਹਾਲਾਤਾਂ `ਚ ਪਾਕਿਸਤਾਨ ਨਾਲ ਪੈਦਾ ਹੋਏ ਤਨਾਅ ਬਾਰੇ ਚਰਚਾ ਕੀਤੀ ਗਈ।ਮੀਟਿੰਗ ਵਿੱਚ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਅਰੁਣ ਜੇਤਲੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਰੱਖਿਆ ਮੰਤਰੀ ਨਿਰਮਲਾ ਸੀਥਾਰਮਨ ਤੋਂ ਇਲਾਵਾ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੇ ਵਿਦੇਸ਼ ਸਕੱਤਰ ਵਿਜੇ ਗੋਖਲੇ ਆਦਿ ਹਾਜਰ ਸਨ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply