Thursday, March 5, 2026

ਸਮਾਜ ਸੇਵੀ ਰਾਜ ਕੁਮਾਰ ਜਿੰਦਲ ਨਮਿਤ ਗਰੁੜ ਪਾਠ ਦਾ ਭੋਗ 7 ਮਾਰਚ ਨੂੰ

ਭੀਖੀ, 5 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਮਾਜ ਸੇਵੀ ਰਾਜ ਕੁਮਾਰ ਜਿੰਦਲ ਜੋ 24 ਫਰਵਰੀ ਨੂੰ ਆਪਣੀ ਜੀਵਨ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ PUNJ0503201901ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗਰੁੜ ਪਾਠ ਦਾ ਭੋਗ 7 ਮਾਰਚ ਦਿਨ ਵੀਰਵਾਰ ਨੂੰ ਸ਼ਿਵ ਮੰਦਿਰ ਭੀਖੀ ਵਿਖੇ ਪਾਇਆ ਜਾਵੇਗਾ।ਇਸ ਦੁਖਦਾਈ ਮੌਕੇ ਸ਼ਹਿਰ ਵਾਸੀਆਂ ਨੇ ਜ਼ਿੰਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੇ ਕਲਿਆਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply