Thursday, September 10, 2026

ਅਸ਼ੌਕ ਵਾਟਿਕਾ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

PPN07091428ਅੰਮ੍ਰਿਤਸਰ, 7 ਸਤੰਬਰ (ਸਾਜਨ ਮਹਿਰਾ)- ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿੱਚ ਅਧਿਆਪਕ ਦਿਵਸ ਪ੍ਰਿੰਸੀਪਲ ਆਂਚਲ ਮਹਾਜਨ ਦੀ ਅਗਵਾਈ ਵਿੱਚ ਬੜੀ ਧੁੂਮ ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਪ੍ਰਿੰਸੀਪਲ ਮਹਾਜਨ ਨੇ ਸਾਰੇ ਅਧਿਆਪਕਾਂ ਤੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਅਧਿਆਪਕ ਦਿਵਸ ਦੇ ਮਹੱਤਵ ਦੇ ਬਾਰੇ ਦੱਸਿਆ। ਉਨਾਂ ਨੇ ਬੱਚਿਆਂ ਨੂੰ ਅਧਿਆਪਕਾਂ ਅਤੇ ਆਪਣੇ ਤੋਂ ਵੱਡਿਆ ਦਾ ਮਾਨ ਸਤਿਕਾਰ ਕਰਨ ਬਾਰੇ ਸੀਖ ਦਿੱਤੀ।ਇਸ ਮੌਕੇ ਸਕੂਲ ਦੇ ਬੱਚਿਆਂ ਨੇ ਰੰਗਾਂਰੰਗ ਪ੍ਰੋਗਰਾਮ ਅਤੇ ਖੇਡ ਪ੍ਰਤੀਯੋਗਿਤਾ ਨਾਲ ਅਧਿਆਪਕਾਂ ਦਾ ਮਨੋਰੰਜਨ ਕੀਤਾ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply