ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ‘ਨਾਰੀ ਸ਼ਕਤੀ’ ਦੀ ਭਾਵਨਾ ਨੂੰ ਸਲਾਮ
ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸਭ ਆਪਣੀ ਅਜਿਤ (ਦਲੇਰ) ਨਾਰੀ ਸ਼ਕਤੀ ਨੂੰ ਸਲਾਮ ਕਰਦੇ ਹਨ।ਉਨਾਂ ਨੂੰ ਅਜਿਹੇ ਫੈਸਲੇ ਕਰਨ ‘ਤੇ ਮਾਣ ਹੈ ਜਿਨ੍ਹਾਂ ਨੇ ਮਹਿਲਾ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕੀਤਾ ਹੈ।ਕਈ ਖੇਤਰਾਂ ਵਿੱਚ ਔਰਤਾਂ ਦੀਆਂ ਸ਼ਾਨਦਾਰ ਉਪਲੱਬਧੀਆਂ ‘ਤੇ ਹਰੇਕ ਭਾਰਤੀ ਨੂੰ ਮਾਣ ਹੈ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media