Tuesday, May 26, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018`ਚ ਲਈਆਂ ਗਈਆ ਵੱਖ-ਵੱਖ GNDUਪ੍ਰੀਖਿਆਵਾਂ ਦੇ ਨਤੀਜਿਆ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ  ਯੂਨੀਵਰਸਿਟੀ ਦੀ ਵੈਬਸਾਈਟ `ਤੇ  ਵੇਖਿਆ  ਜਾ ਸਕਦਾ ਹੈ ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ, ਉਹਨਾਂ ਵਿਚ ਬੈਚਲਰ ਆਫ ਵੋਕੇਸ਼ਨ (ਫੋਟੋਗਰਾਫ਼ੀ ਅਤੇ ਜਰਨਲਿਸਮ), ਸੈਮੈਸਟਰ-5,  ਸਰਟੀਫਿਕੇਟ ਕੋਰਸ ਇਨ ਅਰਲੀ ਚਿਲਡਹੁੱਡ ਕੇਅਰ ਐੱਡ ਸਿਖਿਆ, ਸੈਮੇਸਟਰ-1,ਡਿਪਲੋਮਾ ਕੋਰਸ ਇਨ ਕੰਪਿਊਟਰ ਐਪਲੀਕੇਸ਼ਨ (ਫੁੱਲ ਟਾਈਮ) ਸੈਮੇਸਟਰ-1, ਐਮ. ਐੱਸ.ਸੀ (ਇਨਫਰਮੇਸ਼ਨ ਤਕਨਾਲੋਜੀ) ਸੈਮੇਸਟਰ -1 ਸ਼ਾਮਲ ਹਨ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply