ਧੂਰੀ, 8 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਮਾਰਚ ਨੂੰ 66 ਕੇ.ਵੀ ਗਰਿੱਡ ਧੂਰੀ ਤੋਂ ਚਲਦੇ 11 ਕੇ.ਵੀ ਸ਼ਹਿਰੀ-2 ਫੀਡਰ ਦੀ ਸਾਂਭ ਸੰਭਾਲ ਅਤੇ ਮੁਰੰਮਤ ਦੇ ਚਲਦਿਆਂ ਦੋਹਲਾ ਪਿੰਡ, ਗਊਸ਼ਾਲਾ, ਰਾਮ ਨਗਰ ਬਸਤੀ, ਸਰਵਹਿੱਤਕਾਰੀ ਵਿਦਿਆ ਮੰਦਰ ਧੂਰਾ ਰੋਡ ਅਤੇ 11 ਕੇ.ਵੀ ਫੀਡਰ ਤੋਂ ਚੱਲਦੀਆਂ ਉਦਯੋਗਿਕ ਇਕਾਈਆਂ ਦੀ ਬਿਜ਼ਲੀ ਸਪਲਾਈ ਸਵੇਰੇ 9.30 ਵਜੇ ਤੋਂ ਸ਼ਾਮ 5.00 ਵਜੇ ਤੱਕ ਬੰਦ ਰਹੇਗੀ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media