ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਹਾ ਸ਼ਿਵਰਾਤਰੀ ਮੌਕੇ ਸ੍ਰੀ ਲਕਸ਼ਮੀ ਨਰਾਇਣ ਮੰਦਰ ਕਮੇਟੀ ਮੋਹਨ ਨਗਰ
ਸੁਲਤਾਨਵਿੰਡ ਰੋਡ ਵਲੋਂ ਸਾਬਕਾ ਪੁਲਿਸ ਇੰਸਪੈਕਟਰ ਅਮਰੀਕ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਇੰਸਪੈਕਟਰ ਅਮਰੀਕ ਸਿੰਘ ਨੂੰ ਸ਼ਿਵ ਜੀ ਮਹਾਰਾਜ ਦੀ ਤਸਵੀਰ ਤੇ ਚੁਨਰੀ ਭੇਟ ਕਰਦੇ ਹੋਏ ਬੂਟਾ ਰਾਮ ਚੇਅਰਮੈਨ, ਪੀ.ਡੀ.ਸ਼ਰਮਾ, ਕਿਸ਼ਨ ਗੋਪਾਲ, ਮਨੋਜ ਕੁਮਾਰ ਜੇ.ਈ, ਬੱਬਲੂ, ਕੇਸ਼ਵ ਕਾਲੀਆ, ਕੁਲਦੀਪ ਸ਼ਰਮਾ ਤੇ ਹੋਰ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media