Sunday, July 26, 2026

ਇੰਸਪੈਕਟਰ ਬਣੇ ਐਸ.ਆਈ ਰਣਜੀਤ ਸਿੰਘ ਧਾਲੀਵਾਲ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਜਿਲਾ ਤਰਨ ਤਾਰਨ ਵਿਖੇ ਤਾਇਨਾਤ ਐਸ.ਆਈ ਰਣਜੀਤ ਸਿੰਘ PUNJ1103201910ਧਾਲੀਵਾਲ ਨੂੰ ਬਤੌਰ ਇੰਸਪੈਕਟਰ ਪ੍ਰਮੋਟ ਹੋਏ ਹਨ।ਤਸਵੀਰ ਵਿੱਚ ਆਈ.ਜੀ ਸਰਹੱਦੀ ਰੇਂਜ ਸੁਰਿੰਦਰਪਾਲ ਸਿੰਘ ਪ੍ਰਮਾਰ ਆਈ.ਪੀ.ਐਸ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਪੀ.ਏ ਮਹਿੰਦਰਪਾਲ ਸਿੰਘ ਉਨਾਂ ਨੂੰ ਤਰੱਕੀ ਦੇ ਸਟਾਰ ਲਾਉਂਦੇ ਹੋਏ।
 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply