Tuesday, November 24, 2026

ਕੁਲਦੀਪ ਨਈਅਰ ਨੂੰ ਮਰਨ ਉਪਰੰਤ ਪਦਮ ਭੂਸ਼ਣ ਐਵਾਰਡ

PUNJ1103201915ਨਵੀਂ ਦਿੱਲੀ, 11 ਮਾਰਚ (ਪੰਜਾਬ ਪੋਸਟ ਬਿਊਰੋ) – ਨਵੀਂ ਦਿੱਲੀ ਵਿਖੇ ਕੁਲਦੀਪ ਨਈਅਰ ਨੂੰ ਮਰਨ ਉਪਰੰਤ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਵਿਸ਼ੇਸ਼ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਪਾਸੋਂ ਉਨਾਂ ਦੀ ਧਰਮ ਪਤਨੀ ਐਵਾਰਡ ਹਾਸਲ ਕਰਦੀ  ਹੋਈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply