Saturday, September 5, 2026

ਸ਼ਹਿਰ ਦੇ ਗ੍ਰੇਸ ਪਬਲਿਕ ਸਕੂਲ `ਚ ਨਵੇਂ ਸੈਸ਼ਨ ਦੀ ਸ਼ੁਰੂਆਤ

PUNJ1203201912ਜੰਡਿਆਲਾ ਗੁਰੂ, 12 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ਼ਹਿਰ ਦੀ ਨਾਮਵਰ ਸੰਸਥਾ ਗੇ੍ਰਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ।ਹਰ ਸਾਲ ਦੀ ਤਰਾਂ ਬੱਚਿਆਂ ਦੀ ਭਵਿੱਖੀ ਸਫਲਤਾ ਲਈ ਪ੍ਮਾਤਮਾ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ,  ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਅਤੇ ਸਕੂਲ ਸਟਾਫ ਵੀ ਹਾਜ਼ਿਰ ਸੀ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply