ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ) – ਵਿਰਸਾ ਵਿਹਾਰ ਵਿਖੇ `ਭਾਅ ਜੀ ਗੁਰਸ਼ਰਨ ਸਿੰਘ ਓਪਨ ਏਅਰ ਥੀਏਟਰ` ਦਾ ਰਸਮੀ ਉਦਘਾਟਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਸ਼ੋ੍ਰਮਣੀ ਅਦਾਕਾਰਾ ਸ਼੍ਰੀਮਤੀ ਜਤਿੰਦਰ ਕੌਰ, ਫਿਲਮੀ ਅਦਾਕਾਰ ਹਰਦੀਪ ਗਿੱਲ, ਅਦਾਕਾਰਾ ਅਨੀਤਾ ਦੇਵਗਨ, ਰਮੇਸ਼ ਯਾਦਵ, ਭੂਪਿੰਦਰ ਸਿੰਘ ਸੰਧੂ ਅਤੇ ਵਿਜੇ ਸ਼ਰਮਾ ਵਲੋਂ ਕੀਤਾ ਗਿਆ।
ਇਸ ਮੌਕੇ ਵਿਪਨ ਧਵਨ, ਇੰਦਰਜੀਤ ਸਹਾਰਨ, ਗੁਲਸ਼ਨ ਸੱਗੀ, ਗੁਰਤੇਜ ਮਾਨ, ਪਵੇਲ ਸੰਧੂ, ਧਰਵਿੰਦਰ ਔਲਖ, ਗੁਰਬਾਜ ਸਿੰਘ ਛੀਨਾ, ਨਰਿੰਦਰ ਸਾਂਘੀ, ਮਰਕਸ ਪਾਲ ਗੁਮਟਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ `ਚ ਦਰਸ਼ਕ ਅਤੇ ਨਾਟ ਪ੍ਰੇਮੀ ਹਾਜ਼ਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ‘ਚ ਜਸ਼ਨ ਮਨਾਇਆ ਗਿਆ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਵਿਦਿਆਰਥੀਆਂ ਨੇ ਡਾ. …