ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਅਤੇ ਚਰਚਿਤ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਦੂਰਦਰਸ਼ਨ ਤੋਂ ਦਰਸ਼ਕਾਂ ਦੇ ਰੂਬਰੂ ਹੋਣਗੇ।ਸ਼ਾਇਰ ਦੇਵ ਦਰਦ, ਹਜਾਰਾ ਸਿੰਘ ਚੀਮਾ ਅਤੇ ਮਨਮੋਹਨ ਢਿੱਲੋਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਦੂਰਦਰਸ਼ਨ ਕੇਂਦਰ ਜਲੰਧਰ ਤੋਂ ਰੋਜ਼ਾਨਾ ਪੇਸ਼ ਹੁੰਦੇ ਪ੍ਰੋਗਰਾਮ “ਗੱਲਾਂ ਤੇ ਗੀਤ” `ਚ ਐਤਵਾਰ ਸਵੇਰੇ 8-30 ਉਹ ਦਰਸ਼ਕਾਂ ਦੇ ਰੂਬਰੂ ਹੋਣਗੇ।ਉਨ੍ਹਾਂ ਇਹ ਵੀ ਦੱਸਿਆ ਕਿ ਸੁਰਿੰਦਰ ਬਾਲੀ ਹੁਰਾਂ ਦੀ ਨਿਰਦੇਸ਼ਨਾ ਹੇਠ ਹੋ ਰਹੇ ਇਸ ਪ੍ਰੋਗਰਾਮ ਦਾ ਵਿਸ਼ਾ `ਅਜੋਕੀ ਨੌਜਵਾਨ ਪੀੜ੍ਹੀ ਅਤੇ ਸਾਹਿਤ” ਹੋਵੇਗਾ।
Check Also
ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ
ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …
Punjab Post Daily Online Newspaper & Print Media