Friday, March 27, 2026

ਪੰਜਾਬ ਸਪੋਰਟਸ ਸੈਲ ਵਲੋਂ ਪ੍ਰਿੰਸੀਪਲ ਡਾ ਪੁਸ਼ਪਿੰਦਰ ਵਾਲੀਆ ਦਾ ਸਨਮਾਨ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਕਾਦਮਿਕ ਅਤੇ ਖੇਡ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਪੰਜਾਬ ਦੀ ਕਰਾਟੇ PPN1603201909ਐਸੋਸੀਏਸ਼ਨ ਵਲੋ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਪੰਜਾਬ ਸਪੋਰਟਸ ਸੈਲ ਦੇ ਚੇਅਰਮੈਨ ਪਰਮੋਦ ਭਾਟੀਆ, ਜਨਰਲ ਸਕੱਤਰ ਸੁਖਦੇਵ ਸਿੰਘ, ਖਜਾਨਚੀ ਦਿਨੇਸ਼ ਕੌਸ਼ਲ, ਤਕਨੀਕੀ ਡਾਇਰੈਕਟਰ ਦੀਪਕ ਕੁਮਾਰ ਡਾ. ਪੁਸ਼ਪਿੰਦਰ ਵਾਲੀਆ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕਰਦੇ ਹੋਏ।
 

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply