Thursday, August 20, 2026

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨੋਹਰ ਪਾਰੀਕਰ ਦੇ ਚਲਾਣੇ `ਤੇ ਦੁੱਖ ਜਤਾਇਆ

ਚੰਡੀਗੜ੍ਹ, 17 ਮਾਰਚ ( ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਗੋਆ ਦੇ ਮੁੱਖ ਮੰਤਰੀ ਤੇ ਸਾਬਕਾ Captain Amrinderਰੱਖਿਆ ਮੰਤਰੀ ਮਨੋਹਰ ਪਾਰੀਕਰ ਦੇ ਚਲਾਣਾ ਕਰ ਜਾਣ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਟਵੀਟ ਵਿੱਚ ਕੈਪਟਨ ਨੇ ਕਿਹਾ ਕਿ ਦੇਸ਼ ਵਾਸੀ ਉਨਾਂ ਨੂੰ ਹਰਮਨ ਪਿਆਰੇ ਆਗੂ ਵਜੋਂ ਹਮੇਸ਼ਾਂ ਯਾਦ ਰੱਖਣਗੇ।ਉਹ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿੱਛੜੀ ਰੂਹ ਦੀ ਸ਼ਾਂਤੀ ਦੀ ਕਾਮਨਾ ਕਰਦੇ ਹਨ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …

Leave a Reply