Tuesday, November 24, 2026

ਮਹਾਸ਼ਾ ਧਰਮ ਪਾਲ ਗੁਲਾਟੀ ਨੂੰ ਰਾਸ਼ਟਰਪਤੀ ਵਲੋਂ ਪਦਮ ਭੂਸ਼ਨ ਐਵਾਰਡ ਭੇਟ

PUNJ1703201907ਨਵੀਂ ਦਿੱਲੀ, 18 ਮਾਰਚ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਭਵਨ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਮਸਾਲਿਆਂ ਦੇ ਬਾਦਸ਼ਾਹ ਕਹਾਏ ਜਾਂਦੇ ਮਹਾਸ਼ਾ ਧਰਮ ਪਾਲ ਗੁਲਾਟੀ ਨੂੰ ਪਦਮ ਭੂਸ਼ਨ ਐਵਾਰਡ ਭੇਟ ਕਰਦੇ ਹੋਏ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ।।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply