Wednesday, August 12, 2026

ਆਰਟ ਗੈਲਰੀ ਵਿਖੇ ਕਲਾਕ੍ਰਿਤਾਂ ਸੰਭਾਲਣ ਲਈ ਬਣਾਇਆ ਅੰਤਰਰਾਸ਼ਟਰੀ ਪੱਧਰ ਦਾ ਹਾਲ

ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ PUNJ1903201901ਆਫ ਆਰਟ ਵਿਖੇ ਅੰਤਰਰਾਸ਼ਟਰੀ ਪੱਧਰ ਦਾ ਹਾਲ ਦਾ ਬਣਾਇਆ ਗਿਆ ਹੈ।ਜਿਸ ਦਾ ਉਦਘਾਟਨ ਪੰਜਾਬ ਨਾਟਸ਼ਾਲਾ ਦੇ ਮੁੱਖੀ ਜਤਿੰਦਰ ਸਿੰਘ ਬਰਾੜ ਤੇ ਆਰਟ ਗੈਲਰੀ ਦੇ ਪ੍ਰਧਾਨ ਸ਼ਿਵਦੇਵ ਸਿੰਘ ਵਲੋਂ ਕੀਤਾ ਗਿਆ।ਸੰਸਥਾ ਦੇ ਆਨ. ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਸ ਹਾਲ ਵਿੱਚ 4000 ਦੇ ਕਰੀਬ ਕਲਾਕ੍ਰਿਤਾਂ ਸੰਭਾਲੀਆਂ ਜਾ ਸਕਣਗੀਆਂ।ਇਸ ਮੌਕੇ ਸ੍ਰੀਮਤੀ ਤਜਿੰਦਰ ਕੌਰ ਛੀਨਾ, ਸੁਖਪਾਲ ਸਿੰਘ, ਡਾ. ਗੋਪਾਲ ਕਿਰਦੋਵਾਲ, ਆਰਕੀਟੈਕਟ ਨਰਿੰਦਰਜੀਤ ਸਿੰਘ, ਅਤੁਲ ਮਹਿਰਾ, ਕੁਲਵੰਤ ਸਿੰਘ ਗਿੱਲ, ਓ.ਪੀ ਵਰਮਾ, ਨਰਿੰਦਰ ਨਾਥ ਕਪੂਰ, ਆਦਿ ਵੀ ਮੌਜੂਦ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply