Saturday, June 13, 2026

ਸੇਂਟ ਸੋਲਜ਼ਰ ਕਾਨਵੈਂਟ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਓਹਾਰ

ਜੰਡਿਆਲਾ ਗੁਰੂ, 21 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਕਾਨਵੈਂਟ ਸਕੂਲ ਵਿਖੇ ਹੋਲੀ ਦਾ ਤਿਓਹਾਰ PUNJ2103201906ਸਕੂਲ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਤਸਵੀਰ ਵਿੱਚ ਸਕੂਲੀ ਬੱਚਿਆਂ ਨਾਲ ਸਕੂਲ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੌਰ ਅਤੇ ਸਮੂਹ ਸਟਾਫ ਮੈਂਬਰ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply