ਜੰਡਿਆਲਾ ਗੁਰੂ, 24 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ `ਚ ਡਾਇਰੈਕਟਰ ਡਾ. ਜੇ.ਐਸ
ਰੰਧਾਵਾ ਵਲੋਂ ਸਕੂਲ ਵਿੱਚ ਆਏ ਨਵੇਂ ਵਿਦਿਆਰਥੀਆਂ ਦਾ ਗੁਲਾਬ ਦੇ ਫੁੱਲਾਂ ਨਾਲ ਸੁਆਗਤ ਕੀਤਾ ਗਿਆ।ਗੁਲਾਬ ਦੇ ਇਹ ਫੁੱਲ ਆਰਟ ਐਂਡ ਕਰਾਫਟ ਦੀ ਕਲਾਸ ਵਿੱਚ ਵਿਦਿਆਰਥੀਆਂ ਵਲੋਂ ਬਣਾਏ ਗਏ ਸਨ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਨੇ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਨ ਦੀ ਨਸੀਅਤ ਵੀ ਦਿੱਤੀ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media