Tuesday, November 24, 2026

ਸੇਂਟ ਸੋਲਜ਼ਰ ਇਲੀਟ ਸਕੂਲ ਵਿਖੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ

PUNJ2403201903ਜੰਡਿਆਲਾ ਗੁਰੂ, 24 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ, ਪ੍ਰਿੰਸੀਪਲ ਅਮਰਪ੍ਰੀਤ ਕੌਰ ਅਤੇ ਸਟਾਫ ਮੈਂਬਰ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply