ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਅਮਨ) – ਇੰਸਪੈਕਟਰ ਜਨਰਲ ਪੁਲਿਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਜਮੇਰ ਸਿੰਘ ਨੂੰ ਤਰੱਕੀ ਮਿਲਣ `ਤੇ ਏ.ਐਸ.ਆਈ ਦੇ ਸਟਾਰ ਲਾਏ ਅਤੇ ਵਧਾਈ ਦਿੱਤੀ।ਇਸ ਮੌਕੇ ਹਰਵਿੰਦਰ ਸਿੰਘ ਸੰਧੂ ਡੀ.ਐਸ.ਪੀ, ਏ.ਐਸ.ਆਈ ਸ਼ਮਸ਼ੇਰ ਸਿੰਘ ਇੰਚਾਰਜ ਪੁਲਿਸ ਚੌਕੀ ਸਰਕਟ ਹਾਉਸ ਅੰਮ੍ਰਿਤਸਰ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media