ਅੰਮਿਤਸਰ, 26 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਹਰ ਸਾਲ ਦੀ ਤਰ੍ਹਾਂ ਹੌਲੇ
ਮਹੱਲੇ `ਤੇ ਗੁਰਦੁਆਰਾ ਪਤਾਲ ਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰਬਖਸ਼ ਸਿੰਘ ਬੱਗਾ ਜਨਰਲ ਸਕੱਤਰ ਅਤੇ ਜੋਗਿੰਦਰ ਸਿੰਘ ਟੰਡਨ ਦੀ ਅਗਵਾਈ ਹੇਠ ਸੰਗਤਾਂ ਦੀ ਸਹੂਲਤ ਲਈ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ।ਡਾ. ਸਤਨਾਮ ਸਿੰਘ ਵਲੋਂ 5185 ਮਰੀਜ਼ਾਂ ਦਾ ਚੈਕਅੱਪ ਕਰਨ ਉਪਰੰਤ ਮੁਫਤ ਦਵਾਈਆਂ ਦਿੱਤੀਆਂ ਗਈਆਂ।ਕੈਂਪ ਵਿੱਚ ਜੀਵਨ ਸਿੰਘ, ਠੇਕੇਦਾਰ ਦਲਜੀਤ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ ਸ਼ਿੰਦਰ, ਭੁਪਿੰਦਰ ਸਿੰਘ, ਮੋਹਨ ਸਿੰਘ, ਪਰਮਜੀਤ ਸਿੰਘ, ਇੰਦਰਜੀਤ ਸਿੰਘ, ਗੁਰਮੀਤ ਸਿੰਘ ਆਦਿ ਵੀ ਹਾਜ਼ਰ ਰਹੇ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media