Wednesday, September 2, 2026

ਸੁਖਪਾਲ ਸਿੰਘ ਖਹਿਰਾ ਨੇ ਭੀਖੀ ਵਿਖੇ ਕੱਢਿਆ ਰੋਡ ਸ਼ੋਅ

ਭੀਖੀ, 26 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਲੋਕ ਸਭਾ ਚੋਣਾਂ ਦਾ ਆਗਾਜ਼ ਹੁੰਦਿਆਂ ਹੀ ਵੱਖ-ਵੱਖ ਪਾਰਟੀਆਂ  ਦੇ ਉਮੀਦਵਾਰ ਨੇ PUNJ2603201906ਆਪੋ ਆਪਣੇ  ਹਲਕੇ `ਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਖੁਦ ਬਠਿੰਡਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰੇ ਹਨ।ਆਪਣੀ ਪਾਰਟੀ ਦੀ ਜਿੱਤ ਲਈ ਸੁਖਪਾਲ ਸਿੰਘ ਖਹਿਰਾ ਵਲੋਂ ਭੀਖੀ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਗਿਆ।ਇਸ ਰੋਡ ਸ਼ੋਅ ਵਿੱਚ ਮੋਟਰ ਸਾਈਕਲ ਅਤੇ ਕਾਰਾਂ ਦਾ ਲੰਮਾ ਕਾਫ਼ਲਾ ਦੇਖਣ ਨੂੰ ਮਿਲਿਆ। ਸਮੱਰਥਕ ਸੁਖਪਾਲ ਸਿੰਘ ਖਹਿਰਾ ਜਿੰਦਾਬਾਦ, ਪੰਜਾਬੀ ਏਕਤਾ ਪਾਰਟੀ ਜਿੰਦਾਬਾਦ ਅਤੇ ਬੁਹਜਨ ਸਮਾਜ ਪਾਰਟੀ ਜਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ।ਇਸ ਰੋਡ ਸ਼ੋਅ ਵਿੱਚ ਮਾਨਸਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੀ ਸੁਖਪਾਲ ਸਿੰਘ ਖਹਿਰਾ ਮੌਜੂਦ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …

Leave a Reply