ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018`ਚ ਲਈਆਂ ਗਈਆ ਵੱਖ
ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਐਲਾਨੇ ਗਏ ਨਤੀਜਿਆਂ ਵਿਚ ਵਿਆਕਰਨਚਾਰਿਆ (ਮਾਸਟਰਜ਼), ਸਮੈਸਟਰ-1, ਬੈਚਲਰ ਆਫ ਫਾਈਨ ਆਰਟਸ, ਸਮੈਸਟਰ-5, ਬੈਚਲਰ ਆਫ ਫ਼ਾਈਨ ਆਰਟਸ, ਸਮੈਸਟਰ-7, ਬੀ. ਡਿਜ਼ਾਈਨ (ਮਲਟੀਮੀਡੀਆ), ਸਮੈਸਟਰ-3, ਬੀ.ਕਾਮ (ਆਨਰਜ਼), ਸਮੈਸਟਰ-5, ਬੈਚਲਰ ਆਫ ਵੋਕੇਸ਼ਨ (ਐਮ.ਐਸ.ਪੀ), ਸਮੈਸਟਰ – 1 ਸ਼ਾਮਲ ਹਨ।
Check Also
ਖਾਲਸਾ ਕਾਲਜ ਵਿਖੇ ‘ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਅੰਗਰੇਜ਼ੀ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ‘ਮੁਕਾਬਲੇ ਦੀਆਂ …
Punjab Post Daily Online Newspaper & Print Media