ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਜਸਬੀਰ ਸਿੰਘ ਸੱਗੂ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਆਰਟ ਵਿਖੇ
ਵਰਲਡ ਥਿਏਟਰ ਦਿਵਸ ਮਨਾਇਆ ਗਿਆ।ਜਿਸ ਵਿੱਚ ਬਾਲੀਵੁਡ ਅਦਾਕਾਰਾ ਦੀਪਤੀ ਨਵਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਤਸਵੀਰ ਵਿੱਚ ਅਦਾਕਾਰਾ ਦੀਪਤੀ ਨਵਲ ਦੇ ਨਾਲ ਪ੍ਰਧਾਨ ਸ਼ਿਵਦੇਵ ਸਿੰਘ, ਡਾ. ਅਰਵਿੰਦਰ ਸਿੰਘ ਚਮਕ, ਕੁਲਵੰਤ ਸਿੰਘ ਗਿੱਲ ਤੇ ਹੋਰ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media