ਨਵੀਂ ਦਿੱਲੀ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਵੱਲੋਂ ਚੌਂਕੀਦਾਰ ਮਨੀ ਰਤਨਾਮ ਸਿੰਘ ਨੂੰ ਸੇਵਾ ਮੁਕਤੀ `ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਵਿਦਾਇਗੀ ਸਮਾਗਮ ਸਮੇਂ ਫੁੱਲਾਂ ਦਾ ਇੱਕ ਗੁਲਦਸਤਾ, ਇੱਕ ਸ਼ਾਲ ਅਤੇ ਤੋਹਫੇ ਭੇਂਟ ਕਰਦੇ ਹੋਏ ਉਸ ਵੱਲੋਂ 38 ਸਾਲ ਲਈ ਦਿੱਤੀ ਗਈ ਚੌਂਕੀਦਾਰੀ ਸੇਵਾ ਦੀ ਸਲਾਘਾ ਕੀਤੀ।ਇਸ ਮੌਕੇ ਮਨੀ ਸਿੰਘ ਦਾ ਪਰਿਵਾਰ ਵੀ ਸ਼ਾਮਲ ਹੋਇਆ। ਸਕੂਲ ਪਿ੍ਰੰਸੀਪਲ ਸ੍ਰੀਮਤੀ ਜਗਵਿੰਦਰ ਕੌਰ ਨੇ ਚੌਂਕੀਦਾਰ ਤੇ ਉਹਨਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …