ਭੀਖੀ/ਮਾਨਸਾ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਮਾਨਸਾ ਦੇ ਪਿੰਡ ਅਸਪਾਲ ਵਿਖੇ ਕਾਂਗਰਸ ਜਿਲ੍ਹਾ ਪ੍ਰਧਾਨ ਡਾ.
ਮਨੋਜ ਬਾਲਾ ਬਾਂਸਲ ਵਲੋਂ ਵਰਕਰਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ `ਚ ਲੋਕਾਂ ਦੇ ਮਿਲ ਰਹੇ ਪਿਆਰ ਤੋ ਇਹ ਸਾਬਤ ਹੋ ਰਿਹਾ ਹੈ ਕਿ ਬਠਿੰਡਾ ਤੋ ਲੋਕ ਕਾਂਗਰਸ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਭੇਜਣਗੇ।ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਵਾਅਦੇ ਕੀਤੇ ਉਨ੍ਹਾਂ ਨੂੰ ਸਰਕਾਰ ਪੂਰਾ ਕਰਕੇ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ।ਇਸ ਮੌਕੇ ਤੇ ਸਾਰੇ ਕਾਂਗਰਸੀ ਵਰਕਰ ਤੇ ਪਿੰਡ ਵਾਸੀ ਮੋਜੂਦ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media