Wednesday, July 8, 2026

ਕੁੱਝ ਕਰੋ ਫਾਉਡੇਸ਼ਨ ਨੇ ਜ਼ਰੂਰਤਮੰਦ ਬੱਚਿਆਂ ਨੂੰ ਕਾਪੀਆਂ ਤੇ ਕਿਤਾਬਾਂ ਵੰਡੀਆਂ

ਲੌਂਗੋਵਾਲ, 4 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਾਬਾ ਫਰੀਦ ਮੈਮੋਰੀਅਲ ਐਜੂਕੇਸਨਲ ਐਂਡ ਵੈਲਫੇਅਰ ਸੋਸਾਇਟੀ ਲੌਂਗੋਵਾਲ ਦੇ ਜਰੁਰਤਮੰਦ PUNJ0404201915ਬੱਚਿਆਂ ਨੂੰ ਕੁੱਝ ਕਰੋ ਫਾਉਡੇਸ਼ਨ ਵਲੋਂ ਕਲਰ ਬਾਕਸ, ਕਾਪੀਆਂ ਤੇ ਕਿਤਾਬਾਂ  ਆਦਿ ਵੰਡੀਆਂ ਗਈਆਂ।ਇਸ ਮੌਕੇ ਸੰਸਥਾ ਦੇ ਮੁੱਖੀ ਕਮਲਜੀਤ ਸਿੰਘ ਵਿੱਕੀ, ਅਧਿਆਪਕਾ ਮੈਡਮ ਜਸਪ੍ਰੀਤ ਕੌਰ, ਨਵਨੀਤ ਕੌਰ, ਦਿਲਜੋਤ ਲੌਂਗੋਵਾਲ ਪ੍ਰਿਤਪਾਲ ਸਿੰਘ, ਸਲਾਇਟ ਸੰਸਥਾ ਦੇ ਪ੍ਰੋ. ਮਨੋਜ ਕੁਮਾਰ ਗੋਇਲ, ਮਦਨ ਮੋਹਨ ਕੁਮਾਰ ਤੇ ਵਿਦਿਆਰਥੀ ਮੌਜੂਦ ਸਨ ।
 

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply