Tuesday, July 28, 2026

ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ `ਤੇ 8 ਅਪ੍ਰੈਲ ਨੂੰ ਛੁੱਟੀ ਐਲਾਨੀ

ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਪਠਾਨਕੋਟ ਰਾਮਵੀਰ ਡਿਪਟੀ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ DC Ramvir Pktਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ ਪ੍ਰਕਾਸ ਪੂਰਬ ਤੇ 8 ਅਪ੍ਰੈਲ  ਨੂੰ ਜਿਲ੍ਹਾ ਪਠਾਨਕੋਟ ਵਿੱਚ ਸਥਿਤ ਸਮੂਹ ਦਫਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਅਦਾਰਿਆਂ `ਚ ਪੂਰੇ ਦਿਨ ਦੀ ਛੁੱਟੀ ਐਲਾਨੀ ਗਈ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀ ਡਿਊਟੀ ਲੋਕ ਸਭਾ ਚੋਣਾਂ-2019 ਵਿੱਚ ਲੱਗੀ ਹੋਈ ਹੈ, ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ `ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।ਇਸ ਤੋਂ ਇਲਾਵਾ ਜਿਹੜੇ ਸਕੂਲਾਂ/ਕਾਲਜਾਂ ਵਿੱਚ ਬੋਰਡ/ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ ਤੇ ਵੀ ਇਹ ਹੁਕਮ ਲਾਗੂ ਨਹੀਂ ਹੋਵੇਗਾ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply